ਕੋਹਰਾ ਤੇ ਕੈਟ ਵਰਗੀਆਂ ਵੈੱਬ ਸੀਰੀਜ਼ ਵਿੱਚ ਆਪਣੀ ਦਮਦਾਰ ਅਦਾਕਾਰੀ ਨਾਲ ਛਾ ਜਾਣ ਵਾਲੇ ਅਦਾਕਾਰ ਸੁਵਿੰਦਰ ਵਿੱਕੀ ਨੇ ਬੀਬੀਸੀ ਨਾਲ ਖਾਸ ਗੱਲਬਾਤ ਵਿੱਚ ਆਪਣੇ ਫ਼ਿਲਮੀ ਸਫ਼ਰ ਬਾਰੇ ਕਈ ਦਿਲਚਸਪ ਕਿੱਸੇ ਸਾਂਝੇ ਕੀਤੇ ਰਿਪੋਰਟ- ਅਰਸ਼ਦੀਪ ਅਰਸ਼ੀ, ਸ਼ੂਟ- ਮਯੰਕ ਮੋਂਗੀਆ, ਐਡਿਟ- ਸਦਫ਼ ਖ਼ਾਨ
by ciff | May 10, 2024